ਰਿਸ਼ਭ ਪੰਤ ਨੂੰ ਅੱਗੇ ਦੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ: ਡੀਡੀਸੀਏ ਡਾਇਰੈਕਟਰ
Advertisement
Article Detail0/zeephh/zeephh1513972

ਰਿਸ਼ਭ ਪੰਤ ਨੂੰ ਅੱਗੇ ਦੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ: ਡੀਡੀਸੀਏ ਡਾਇਰੈਕਟਰ

ਰਿਸ਼ਭ ਪੰਤ ਨਾਲ ਉਤਰਾਖੰਡ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਭਾਰਤੀ ਕਰਵਾਇਆ ਗਿਆ ਸੀ। 

ਰਿਸ਼ਭ ਪੰਤ ਨੂੰ ਅੱਗੇ ਦੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ: ਡੀਡੀਸੀਏ ਡਾਇਰੈਕਟਰ

Rishabh Pant health update news, Rishabh Pant health update, Rishabh Pant health news, Rishabh Pant health, Rishabh Pant news, Rishabh Pant, Rishabh Pant update, ਰਿਸ਼ਭ ਪੰਤ, ਰਿਸ਼ਭ ਪੰਤ ਸੜਕ ਹਾਦਸੇ , ਰਿਸ਼ਭ ਪੰਤ ਦੀ ਸਿਹਤ , ਰਿਸ਼ਭ ਪੰਤ ਸਿਹਤ , Rishabh Pant car accident, Rishabh Pant car accident news, Rishabh Pant car news, Rishabh Pant car, Rishabh Pant accident, Rishabh Pant accident news, 

Rishabh Pant health update news: ਭਾਰਤੀ ਕ੍ਰਿਕਟ ਟੀਮ ਦੇ ਦਿੱਗਜ਼ ਖਿਡਾਰੀ ਰਿਸ਼ਭ ਪੰਤ ਹਾਲ ਹੀ ਵਿੱਚ ਇੱਕ ਸੜਕ ਹਾਦਸੇ ਦਾ ਸ਼ਿਕਾਰ ਬਣੇ ਸੀ ਅਤੇ ਉਸਤੋਂ ਬਾਅਦ ਹੁਣ ਤੱਕ ਉਸਦੇ ਪ੍ਰਸ਼ੰਸਕ ਉਸਦੀ ਚੰਗੀ ਸਿਹਤ ਲਈ ਦੁਆ ਕਰ ਰਹੇ ਹਨ।  ਮਿਲੀ ਜਾਣਕਾਰੀ ਮੁਤਾਬਕ ਰਿਸ਼ਭ ਪੰਤ ਦੀ ਸਿਹਤ 'ਚ ਪਹਿਲਾਂ ਨਾਲੋਂ ਸੁਧਾਰ ਦੱਸਿਆ ਜਾ ਰਿਹਾ ਹੈ।  

ਰਿਸ਼ਭ ਪੰਤ ਨਾਲ ਉਤਰਾਖੰਡ ਵਿਖੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ ਸੀ ਜਿਸ ਤੋਂ ਬਾਅਦ ਉਸਨੂੰ ਤੁਰੰਤ ਹਸਪਤਾਲ ਭਾਰਤੀ ਕਰਵਾਇਆ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਰਿਸ਼ਭ ਪੰਤ ਦੀ ਅੱਖ ਲੱਗਣ ਕਰਕੇ ਇਹ ਹਾਦਸਾ ਵਾਪਰਿਆ ਸੀ ਹਾਲਾਂਕਿ ਕੁਝ ਰਿਪੋਰਟਾਂ ਦਾ ਇਹ ਵੀ ਦਾਅਵਾ ਸੀ ਕਿ ਰਿਸ਼ਭ ਇੱਕ ਖੱਡੇ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਸਨ ਜਿਸ ਕਰਕੇ ਉਨ੍ਹਾਂ ਦਾ ਐਕਸੀਡੈਂਟ ਹੋ ਗਿਆ ਸੀ।  

Rishabh Pant health update news:

ਇਸ ਦੌਰਾਨ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਰਿਸ਼ਭ ਪੰਤ ਨੂੰ ਅੱਗੇ ਦੇ ਇਲਾਜ ਲਈ ਮੁੰਬਈ ਸ਼ਿਫਟ ਕੀਤਾ ਜਾਵੇਗਾ। ਮਿਲੀ ਜਾਣਕਾਰੀ ਮੁਤਾਬਕ ਇਸ ਖ਼ਬਰ ਦੀ ਪੁਸ਼ਟੀ ਡੀਡੀਸੀਏ ਡਾਇਰੈਕਟਰ ਵੱਲੋਂ ਕੀਤੀ ਗਈ ਹੈ।  

ਦੱਸ ਦਈਏ ਕਿ ਹਾਲ ਹੀ ਵਿੱਚ ਬੀਸੀਸੀਆਈ ਦੇ ਸਾਬਕਾ ਪ੍ਰਧਾਨ ਸੌਰਵ ਗਾਂਗੁਲੀ ਵੱਲੋਂ ਉਮੀਦ ਜਤਾਈ ਗਈ ਸੀ ਕਿ ਰਿਸ਼ਭ ਪੰਤ ਕਾਰ ਹਾਦਸੇ ਵਿੱਚ ਲੱਗੀਆਂ ਸੱਟਾਂ ਤੋਂ ਜਲਦੀ ਠੀਕ ਹੋ ਜਾਣਗੇ ਅਤੇ ਜਲਦੀ ਹੀ ਵਾਪਸੀ ਕਰਨਗੇ। ਸੌਰਵ ਗਾਂਗੁਲੀ ਨੇ ਕਿਹਾ ਕਿ ਉਹ ਪੰਤ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦੇ ਹਨ ਅਤੇ ਉਮੀਦ ਕਰਦੇ ਹਨ ਕਿ ਉਹ ਜਲਦੀ ਠੀਕ ਹੋ ਜਾਵੇਗਾ ਅਤੇ ਟਰੈਕ 'ਤੇ ਵਾਪਸ ਆ ਜਾਵੇਗਾ।

ਇਹ ਵੀ ਪੜ੍ਹੋ: Breaking News:ਫਿਲੀਪੀਨਜ਼ 'ਚ ਪੰਜਾਬ ਦੇ ਕਬੱਡੀ ਕੋਚ ਦੀ ਗੋਲੀ ਮਾਰ ਕੇ ਹੱਤਿਆ

ਭਾਰਤੀ ਕ੍ਰਿਕਟਰ ਰਿਸ਼ਭ ਪੰਤ ਸ਼ੁੱਕਰਵਾਰ ਨੂੰ NH-58 'ਤੇ ਡਰਾਈਵਿੰਗ ਕਰਦੇ ਸਮੇਂ ਆਪਣੀ ਕਾਰ ਤੋਂ ਕੰਟਰੋਲ ਗੁਆ ਬੈਠੇ ਸਨ ਜਿਸ ਕਰਕੇ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ਵਿੱਚ ਰਿਸ਼ਭ ਨੂੰ ਸਿਰ, ਪਿੱਠ, ਗੋਡੇ ਅਤੇ ਗਿੱਟੇ 'ਤੇ ਸੱਟਾਂ ਲੱਗੀਆਂ ਸਨ।   

ਇਹ ਵੀ ਪੜ੍ਹੋ: ਸ਼ਰਮਨਾਕ! ਨਸ਼ੇ 'ਚ ਯਾਤਰੀ ਨੇ ਫਲਾਈਟ 'ਚ ਮਹਿਲਾ 'ਤੇ ਕੀਤਾ ਪਿਸ਼ਾਬ, ਹੈਰਾਨ ਰਹਿ ਗਿਆ ਕੈਬਿਨ ਸਟਾਫ

(For more news related to Rishabh Pant health update, stay tuned to Zee PHH)

 

Trending news