Barnala News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿਮਰਨਜੀਤ ਮਾਨ ਦੇ ਦੋਹਤੇ ਗੋਬਿੰਦ ਸਿੰਘ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ
Advertisement
Article Detail0/zeephh/zeephh2483437

Barnala News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿਮਰਨਜੀਤ ਮਾਨ ਦੇ ਦੋਹਤੇ ਗੋਬਿੰਦ ਸਿੰਘ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ

  ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਭਖ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਗੋਬਿੰਦ ਸਿੰਘ ਨੂੰ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।  

Barnala News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸਿਮਰਨਜੀਤ ਮਾਨ ਦੇ ਦੋਹਤੇ ਗੋਬਿੰਦ ਸਿੰਘ ਨੂੰ ਬਰਨਾਲਾ ਤੋਂ ਉਮੀਦਵਾਰ ਐਲਾਨਿਆ

Barnala News:  ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਨੂੰ ਲੈ ਕੇ ਅਖਾੜਾ ਭਖ ਚੁੱਕਾ ਹੈ। ਆਮ ਆਦਮੀ ਪਾਰਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਦਾ ਐਲਾਨ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ (ਅ) ਨੇ ਗੋਬਿੰਦ ਸਿੰਘ ਨੂੰ ਬਰਨਾਲਾ ਵਿਧਾਨ ਸਭਾ ਸੀਟ ਤੋਂ ਉਮੀਦਵਾਰ ਐਲਾਨ ਦਿੱਤਾ ਹੈ।

 

Trending news