Sidharth Malhotra and Kiara Advani Wedding news: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਗੈਸਟ ਲਿਸਟ ਫਾਈਨਲ
Advertisement

Sidharth Malhotra and Kiara Advani Wedding news: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਗੈਸਟ ਲਿਸਟ ਫਾਈਨਲ

ਦੱਸ ਦਈਏ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਤਰੀਕ ਹੁਣ ਤੱਕ ਸਾਹਮਣੇ ਨਹੀਂ ਆਈ ਹੈ। 

 

Sidharth Malhotra and Kiara Advani Wedding news: ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਗੈਸਟ ਲਿਸਟ ਫਾਈਨਲ

Sidharth Malhotra and Kiara Advani Wedding news, Sidharth Malhotra Wedding news, Kiara Advani Wedding news, Sidharth Malhotra Wedding, Kiara Advani Wedding, Sidharth Malhotra news, Kiara Advani news, Sidharth Malhotra, Kiara Advani, ਕਿਆਰਾ ਅਡਵਾਨੀ, ਸਿਧਾਰਥ ਮਲਹੋਤਰਾ, ਸਿਧਾਰਥ ਮਲਹੋਤਰਾ ਕਿਆਰਾ ਅਡਵਾਨੀ ਵਿਆਹ 

Sidharth Malhotra and Kiara Advani Wedding news: ਬਾਲੀਵੁੱਡ ਦੀ ਪ੍ਰਸਿੱਧ ਜੋੜੀ ਕਿਆਰਾ ਅਡਵਾਨੀ (Kiara Advani) ਅਤੇ ਸਿਧਾਰਥ ਮਲਹੋਤਰਾ (Sidharth Malhotra) ਇਨ੍ਹੀਂ ਦਿਨੀਂ ਆਪਣੇ ਵਿਆਹ ਨੂੰ ਲੈ ਕੇ ਸੁਰਖੀਆਂ 'ਚ ਬਣੀ ਹੋਈ ਹੈ। 

ਦੱਸਿਆ ਜਾ ਰਿਹਾ ਹੈ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦਾ ਵਿਆਹ ਸਾਲ 2023 ਦੀ ਸ਼ੁਰੂਆਤ 'ਚ ਹੋ ਸਕਦਾ ਹੈ। ਇਸ ਦੌਰਾਨ ਬਾਲੀਵੁੱਡ ਦੇ ਲੋਕ ਅਤੇ ਪ੍ਰਸ਼ੰਸਕ ਇਸ ਖ਼ਬਰ ਦੀ ਅਧਿਕਾਰਤ ਪੁਸ਼ਟੀ ਦਾ ਇੰਤਜ਼ਾਰ ਕਰ ਰਹੇ ਹਨ। 

ਰਿਪੋਰਟਾਂ ਮੁਤਾਬਕ ਉਨ੍ਹਾਂ ਦੇ ਵਿਆਹ ਦੀ ਗੈਸਟ ਲਿਸਟ ਵੀ ਸਾਹਮਣੇ ਆ ਗਈ ਹੈ। ਹਾਲਾਂਕਿ ਕਿਆਰਾ ਅਡਵਾਨੀ ਅਤੇ ਸਿਧਾਰਥ ਮਲਹੋਤਰਾ ਵੱਲੋਂ ਇਸ ਸੰਬੰਧੀ ਕੋਈ ਬਿਆਨ ਨਹੀਂ ਦਿੱਤਾ ਗਿਆ ਹੈ।

ਪਹਿਲਾਂ ਕੁਝ ਖ਼ਬਰਾਂ ਸਾਹਮਣੇ ਆਈਆਂ ਕਿ ਇਹ ਸਟਾਰ ਜੋੜੀ ਦਿੱਲੀ 'ਚ ਵਿਆਹ ਕਰੇਗੀ ਪਰ ਹੁਣ ਖਬਰਾਂ ਆ ਰਹੀਆਂ ਹਨ ਕਿ ਇਨ੍ਹਾਂ ਦੋਵਾਂ ਦਾ ਵਿਆਹ ਚੰਡੀਗੜ੍ਹ ਦੇ ਇੱਕ 5 ਸਟਾਰ ਹੋਟਲ 'ਚ ਹੋਵੇਗਾ। 

ਮੀਡੀਆ ਰਿਪੋਰਟ ਦੇ ਮੁਤਾਬਕ ਇਸ ਵਿਆਹ 'ਚ ਵਰੁਣ ਧਵਨ, ਜੈਕੀ ਭਗਨਾਨੀ, ਰਕੁਲ ਪ੍ਰੀਤ ਸਿੰਘ, ਵਿੱਕੀ ਕੌਸ਼ਲ, ਕੈਟਰੀਨਾ ਕੈਫ਼, ਕਰਨ ਜੌਹਰ, ਵਰਗੀਆਂ ਮਸ਼ਹੂਰ ਹਸਤੀਆਂ ਸ਼ਾਮਲ ਹੋਣਗੀਆਂ।  

Sidharth Malhotra and Kiara Advani Wedding news: 

ਦੱਸ ਦਈਏ ਕਿ ਸਿਧਾਰਥ ਮਲਹੋਤਰਾ ਅਤੇ ਕਿਆਰਾ ਅਡਵਾਨੀ ਦੇ ਵਿਆਹ ਦੀ ਤਰੀਕ ਹੁਣ ਤੱਕ ਸਾਹਮਣੇ ਨਹੀਂ ਆਈ ਹੈ। ਜੇਕਰ ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਵਿਆਹ ਚੰਡੀਗੜ੍ਹ ਦੇ ਓਬਰਾਏ ਸੁਖਵਿਲਾਸ ਹੋਟਲ 'ਚ ਹੋਵੇਗਾ ਅਤੇ ਬਾਅਦ ਵਿੱਚ ਮੁੰਬਈ 'ਚ ਇੱਕ ਰਿਸੈਪਸ਼ਨ ਪਾਰਟੀ ਹੋਵੇਗੀ। 

ਹੋਰ ਪੜ੍ਹੋ: 'ਜੱਟ ਦਾ ਮੁਕਾਬਲਾ ਦੱਸ ਮੈਨੂੰ ਕਿੱਥੇ ਐ!' ਸਿੱਧੂ ਮੂਸੇਵਾਲਾ ਦੀ 'ਮੂਸਟੇਪ' ਐਲਬਮ ਨੇ ਰਚਿਆ ਇਤਿਹਾਸ

ਇਸ ਦੌਰਾਨ ਸਿਧਾਰਥ ਅਤੇ ਕਿਆਰਾ ਦੇ ਫੈਨਜ਼ ਉਨ੍ਹਾਂ ਦੇ ਵਿਆਹ ਤੋਂ ਜੁੜੀ ਹਰ ਅਪਡੇਟ ਜਾਣਨ ਲਈ ਬੇਤਾਬ ਹਨ। ਦੂਜੇ ਪਾਸੇ ਕਿਆਰਾ ਅਤੇ ਸਿਧਾਰਥ ਵੱਲੋਂ ਹੁਣ ਤੱਕ ਕੋਈ ਵੀ ਪੁਸ਼ਟੀ ਨਹੀਂ ਕਿਤੀ ਗਈ ਹੈ।

ਹੋਰ ਪੜ੍ਹੋ: Big Breaking News: ਪੰਜਾਬ ਵਜਾਰਤ ਦੀ ਅਹਿਮ ਬੈਠਕ ਅੱਜ, ਇਨ੍ਹਾਂ ਦੋ ਮੰਤਰੀਆਂ ਦੀ ਹੋ ਸਕਦੀ ਛੁੱਟੀ!

Trending news