Balkaur Singh Post: ਸਿੱਧੂ ਦੇ ਪਿਤਾ Balkaur Singh ਨੇ ਫੈਨਜ਼ ਨੂੰ ਕੀਤੀ ਬੇਨਤੀ; 'ਅਫਵਾਹਾਂ 'ਤੇ ਨਾ ਕੀਤਾ ਜਾਵੇ ਯਕੀਨ'
Advertisement

Balkaur Singh Post: ਸਿੱਧੂ ਦੇ ਪਿਤਾ Balkaur Singh ਨੇ ਫੈਨਜ਼ ਨੂੰ ਕੀਤੀ ਬੇਨਤੀ; 'ਅਫਵਾਹਾਂ 'ਤੇ ਨਾ ਕੀਤਾ ਜਾਵੇ ਯਕੀਨ'

Balkaur Singh Post: ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਖਾਸ ਅਪੀਲ ਕੀਤੀ ਹੈ। 

Balkaur Singh Post: ਸਿੱਧੂ ਦੇ ਪਿਤਾ Balkaur Singh ਨੇ ਫੈਨਜ਼ ਨੂੰ ਕੀਤੀ ਬੇਨਤੀ; 'ਅਫਵਾਹਾਂ 'ਤੇ ਨਾ ਕੀਤਾ ਜਾਵੇ ਯਕੀਨ'

Balkaur Singh Post: ਮਰਹੂਮ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਪਿਛਲੇ ਦਿਨਾਂ ਪਹਿਲਾਂ ਗਰਭਵਤੀ ਹੋਣ ਦੀ ਖਬਰ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਲਗਾਤਾਰ ਸੋਸ਼ਲ ਮੀਡੀਆ ਉਤੇ ਤਰ੍ਹਾਂ-ਤਰ੍ਹਾਂ ਦੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਜਿਸ ਨੂੰ ਲੈ ਕੇ ਸਿੱਧੂ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਆਪਣੇ ਸ਼ੋਸਲ ਮੀਡੀਆ ਅਕਾਊਂਟ 'ਤੇ ਪੋਸਟ ਪਾ ਕੇ ਸਿੱਧੂ ਦੇ ਚਾਹੁਣ ਵਾਲਿਆਂ ਨੂੰ ਖਾਸ ਅਪੀਲ ਕੀਤੀ ਹੈ। 

ਬਲਕੌਰ ਸਿੰਘ ਨੇ ਲਿਖਿਆ ਹੈ ਕਿ ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਜੋ ਸਾਡੇ ਪਰਿਵਾਰ ਪ੍ਰਤੀ ਫਿਕਰਮੰਦ ਨੇ ਪਰ ਅਸੀਂ ਬੇਨਤੀ ਕਰਦੇ ਹਾਂ ਕਿ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਨੇ ਉਹਨਾਂ ਤੇ ਯਕੀਨ ਨਾ ਕੀਤਾ ਜਾਵੇ ਤੇ ਨਾਲ ਹੀ ਉਹਨਾਂ ਸਿੱਧੂ ਮੂਸੇ ਵਾਲਾ ਦੇ ਪ੍ਰਸੰਸਕਾਂ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਜੋ ਵੀ ਖਬਰ ਹੋਵੇਗੀ ਪਰਿਵਾਰ ਵੱਲੋਂ ਤੁਹਾਡੇ ਨਾਲ ਸਾਂਝੀ ਕੀਤੀ ਜਾਵੇਗੀ।

ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਦੀ ਪਿਛਲੇ ਦਿਨਾਂ ਪਹਿਲਾਂ ਗਰਭਵਤੀ ਹੋਣ ਦੀ ਖਬਰ ਸਹਾਮਣੇ ਆਈ ਸੀ। ਜਿਸ ਤੋਂ ਬਾਅਦ ਸ਼ੋਸਅ ਮੀਡੀਆ ਉੱਤੇ ਕਈ ਅਫਵਾਹਾਂ ਉੱਡਣੀਆਂ ਸ਼ੁਰੂ ਹੋਈਆਂ ਹਨ। ਅਫ਼ਵਾਹਾਂ ਵਿੱਚ ਸਿੱਧੂ ਮੂਸੇਵਾਲਾ ਦੀ ਮਾਤਾ ਦੇ ਹਸਪਤਾਲ ਦਾਖਲ ਹੋਣ ਤੋਂ ਲੈ ਕੇ ਜੁੜਵਾ ਬੱਚੇ ਪੈਦਾ ਕਰਨ ਦੀਆਂ ਗੱਲਾਂ ਹੋ ਰਹੀਆਂ ਹਨ, ਜਿਸ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੋਸਟ ਸਾਂਝੀ ਕਰਕੇ ਪ੍ਰਸ਼ੰਸਕਾਂ ਨੂੰ ਅਪੀਲ ਕੀਤੀ ਹੈ।

 

Trending news