Political News: ਸਪੀਕਰ ਕੁਲਤਾਰ ਸੰਧਵਾ ਨੇ ਵਿਧਾਨ ਸਭਾ ਦੀ ਸੁਰੱਖਿਆ ਨੂੰ ਲੈਕੇ ਅਧਿਕਾਰੀਆਂ ਤੋਂ ਮੰਗੀ ਰਿਪੋਰਟ
Advertisement

Political News: ਸਪੀਕਰ ਕੁਲਤਾਰ ਸੰਧਵਾ ਨੇ ਵਿਧਾਨ ਸਭਾ ਦੀ ਸੁਰੱਖਿਆ ਨੂੰ ਲੈਕੇ ਅਧਿਕਾਰੀਆਂ ਤੋਂ ਮੰਗੀ ਰਿਪੋਰਟ

Political News: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ ਕਿ ਵਿਧਾਨ ਸਭਾ ਦੇ ਅੰਦਰ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ਹੈ ? ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਪੁੱਛਿਆ ਹੈ ਕਿ ਅਜਿਹੀਆਂ ਖਾਮੀਆਂ ਕਿੱਥੇ ਨੇ ਜਿੱਥੋਂ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋ ਸਕਦੀ ਹੈ।

Political News: ਸਪੀਕਰ ਕੁਲਤਾਰ ਸੰਧਵਾ ਨੇ ਵਿਧਾਨ ਸਭਾ ਦੀ ਸੁਰੱਖਿਆ ਨੂੰ ਲੈਕੇ ਅਧਿਕਾਰੀਆਂ ਤੋਂ ਮੰਗੀ ਰਿਪੋਰਟ

Political News: ਸੰਸਦ ਵਿੱਚ ਹੋਈ ਵੱਡੀ ਸੁਰੱਖਿਆ ਕੁਤਾਹੀ ਤੋਂ ਬਾਅਦ ਇਸ ਦੇ ਸੁਰੱਖਿਆ ਪ੍ਰਬੰਧਾਂ 'ਤੇ ਸਵਾਲ ਉੱਠ ਰਹੇ ਹਨ। ਜਿਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਹੈ ਕਿ ਵਿਧਾਨ ਸਭਾ ਦੇ ਅੰਦਰ ਸੁਰੱਖਿਆ ਨੂੰ ਹੋਰ ਮਜ਼ਬੂਤ ​​ਕਰਨ ਦੀ ਲੋੜ ਹੈ ? ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਪੁੱਛਿਆ ਹੈ ਕਿ ਅਜਿਹੀਆਂ ਖਾਮੀਆਂ ਕਿੱਥੇ ਨੇ ਜਿੱਥੋਂ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਹੋ ਸਕਦੀ ਹੈ।

Trending news