IAS office transfer News: ਆਈਏਐਸ ਤੇ ਪੀਸੀਐਸ ਅਧਿਕਾਰੀਆਂ ਦੇ ਹੋਏ ਤਬਾਦਲੇ
IAS/PCS Transfers Order: ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਆਈਏਐਸ ਤੇ ਪੀਸੀਐਸ ਅਧਿਕਾਰੀਆਂ ਵਿੱਚ ਵੱਡੇ ਫੇਰਬਦਲ ਦੇ ਹੁਕਮ ਦਿੱਤੇ।
Trending Photos
)
IAS/PCS Transfers Order : ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ 38 ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਜਿਨ੍ਹਾਂ ਵਿਚ 4 ਆਈਏਐੱਸ ਤੇ 34 ਪੀਸੀਐੱਸ ਅਧਿਕਾਰੀ ਸ਼ਾਮਲ ਹਨ।
ਇਹ ਵੀ ਪੜ੍ਹੋ : Junior Hockey Asia Cup 2023: ਭਾਰਤ ਦੀ ਜੂਨੀਅਰ ਹਾਕੀ ਟੀਮ ਨੇ ਰਚਿਆ ਇਤਿਹਾਸ, ਪਾਕਿਸਤਾਨ ਨੂੰ ਦਿੱਤੀ ਵੱਡੀ ਹਾਰ
ਪੰਜਾਬ ਵਿੱਚ 4 ਆਈਏਐਸ ਅਤੇ 34 ਪੀਸੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਹਨ। ਤਬਾਦਲੇ ਕੀਤੇ ਗਏ ਆਈਏਐਸ ਵਿੱਚ ਪਰਮਵੀਰ ਸਿੰਘ, ਪੱਲਵੀ, ਗੌਤਮ ਜੈਨ ਅਤੇ ਤਿਬੰਥ ਸ਼ਾਮਲ ਹਨ। ਤਬਾਦਲੇ ਦੇ ਹੁਕਮਾਂ ਨੂੰ ਪ੍ਰਵਾਨਗੀ ਦਿੰਦਿਆਂ ਪੰਜਾਬ ਦੇ ਰਾਜਪਾਲ ਬੀ.ਐਲ. ਪੁਰੋਹਿਤ ਨੇ ਇਹ ਹੁਕਮ ਪੰਜਾਬ ਦੇ ਮੁੱਖ ਸਕੱਤਰ ਵੀਕੇ ਜੰਜੂਆ ਨੂੰ ਭੇਜ ਦਿੱਤੇ ਹਨ।
ਇਹ ਵੀ ਪੜ੍ਹੋ : Governor Banwari Lal Purohit: ਕਟਾਰੂਚੱਕ ਨੂੰ ਕੈਬਨਿਟ 'ਚ ਰਹਿਣ ਦਾ ਹੱਕ ਨਹੀਂ- ਰਾਜਪਾਲ ਬਨਵਾਰੀ ਲਾਲ ਪੁਰੋਹਿਤ
More Stories