One Nation One Election Bill: ‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ
Advertisement
Article Detail0/zeephh/zeephh2555190

One Nation One Election Bill: ‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

One Nation One Election Bill: ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਇਕ ਦੇਸ਼, ਇਕ ਚੋਣ’ ਉਤੇ ਬਣੀ ਕੋਵਿੰਦ ਕਮੇਟੀ ਦੀ ਰਿਪੋਰਟ 18 ਸਤੰਬਰ ਨੂੰ ਕੇਂਦਰੀ ਕੈਬਨਿਟ ਵਿਚੋਂ ਮਨਜ਼ੂਰੀ ਮਿਲ ਗਈ ਸੀ।

One Nation One Election Bill: ‘ਇਕ ਦੇਸ਼ ਇਕ ਚੋਣ’ ਬਿੱਲ ਨੂੰ ਕੇਂਦਰੀ ਮੰਤਰੀ ਮੰਡਲ ਨੇ ਦਿੱਤੀ ਮਨਜ਼ੂਰੀ

One Nation One Election Bill: ਕੇਂਦਰੀ ਮੰਤਰੀ ਮੰਡਲ ਦੀ ਅੱਜ ਇਕ ਅਹਿਮ ਮੀਟਿੰਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਹੋਈ। ਸੂਤਰਾਂ ਦੇ ਹਵਾਲੇ ਨਾਲ ਮੀਡੀਆ ਵਿੱਚ ਆਈਆਂ ਖ਼ਬਰਾਂ ਮੁਤਾਬਕ ਮੀਟਿੰਗ ਵਿੱਚ ਕੇਂਦਰੀ ਮੰਤਰੀ ਮੰਡਲ ਨੇ ਇਕ ਰਾਸ਼ਟਰ ਇਕ ਚੋਣ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਕੇਂਦਰ ਸਰਕਾਰ ਇਸ ਬਿੱਲ ਨੂੰ ਸ਼ੀਤਕਾਲ ਸੈਸ਼ਨ ਦੌਰਾਨ ਸਦਨ ਵਿੱਚ ਪੇਸ਼ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ‘ਇਕ ਦੇਸ਼, ਇਕ ਚੋਣ’ ਉਤੇ ਬਣੀ ਕੋਵਿੰਦ ਕਮੇਟੀ ਦੀ ਰਿਪੋਰਟ 18 ਸਤੰਬਰ ਨੂੰ ਕੇਂਦਰੀ ਕੈਬਨਿਟ ਵਿਚੋਂ ਮਨਜ਼ੂਰੀ ਮਿਲ ਗਈ ਸੀ।

Trending news