Ind vs Ban 2nd Test: ਕਾਨਪੁਰ ਟੈਸਟ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ
Advertisement
Article Detail0/zeephh/zeephh2454530

Ind vs Ban 2nd Test: ਕਾਨਪੁਰ ਟੈਸਟ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

Ind vs Ban 2nd Test: ਭਾਰਤੀ ਟੀਮ ਲਈ ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ, ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। 

Ind vs Ban 2nd Test: ਕਾਨਪੁਰ ਟੈਸਟ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾਇਆ

Ind vs Ban 2nd Test ਭਾਰਤੀ ਟੀਮ ਨੇ ਕਾਨਪੁਰ ਟੈਸਟ ਮੈਚ 'ਚ ਬੰਗਲਾਦੇਸ਼ ਨੂੰ 7 ਵਿਕਟਾਂ ਨਾਲ ਹਰਾ ਕੇ ਇਹ ਟੈਸਟ ਸੀਰੀਜ਼ 2-0 ਨਾਲ ਜਿੱਤਣ 'ਚ ਸਫਲਤਾ ਹਾਸਲ ਕੀਤੀ ਹੈ। ਕਾਨਪੁਰ ਦੇ ਗ੍ਰੀਨ ਪਾਰਕ ਸਟੇਡੀਅਮ 'ਚ ਖੇਡੇ ਗਏ ਸੀਰੀਜ਼ ਦੇ ਦੂਜੇ ਟੈਸਟ ਮੈਚ ਦੇ 5ਵੇਂ ਦਿਨ ਟੀਮ ਇੰਡੀਆ ਨੇ ਬੰਗਲਾਦੇਸ਼ ਦੀ ਟੀਮ ਦੀ ਦੂਜੀ ਪਾਰੀ 146 ਦੌੜਾਂ 'ਤੇ ਸਮੇਟ ਦਿੱਤੀ, ਜਿਸ ਤੋਂ ਬਾਅਦ ਟੀਮ ਇੰਡੀਆ ਨੂੰ ਜਿੱਤ ਲਈ ਚੌਥੀ ਪਾਰੀ 'ਚ 95 ਦੌੜਾਂ ਦੀ ਲੋੜ ਸੀ। ਟੀਮ ਇੰਡੀਆ ਨੇ ਇਹ ਟੀਚਾ ਸਿਰਫ਼ 3 ਵਿਕਟਾਂ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਭਾਰਤੀ ਟੀਮ ਲਈ ਇਸ ਮੈਚ ਵਿੱਚ ਜਸਪ੍ਰੀਤ ਬੁਮਰਾਹ, ਰਵੀਚੰਦਰਨ ਅਸ਼ਵਿਨ ਅਤੇ ਰਵਿੰਦਰ ਜਡੇਜਾ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਦਾ ਪ੍ਰਦਰਸ਼ਨ ਦੇਖਣ ਨੂੰ ਮਿਲਿਆ। ਟੀਚੇ ਦਾ ਪਿੱਛਾ ਕਰਦੇ ਹੋਏ ਯਸ਼ਸਵੀ ਜੈਸਵਾਲ ਦੇ ਬੱਲੇ ਤੋਂ 51 ਦੌੜਾਂ ਦੀ ਸ਼ਾਨਦਾਰ ਪਾਰੀ ਦੇਖਣ ਨੂੰ ਮਿਲੀ।

Trending news