ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ, 1983 ਵਿਚ ਭਾਰਤ ਨੂੰ ਜਿਤਾਇਆ ਸੀ ਵਿਸ਼ਵ ਕੱਪ
Advertisement

ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ, 1983 ਵਿਚ ਭਾਰਤ ਨੂੰ ਜਿਤਾਇਆ ਸੀ ਵਿਸ਼ਵ ਕੱਪ

ਸਾਲ 1983 ਦੀ ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਦੇਹਾਂਤ, 1983 ਵਿਚ ਭਾਰਤ ਨੂੰ ਜਿਤਾਇਆ ਸੀ ਵਿਸ਼ਵ ਕੱਪ

ਚੰਡੀਗੜ੍ਹ: ਸਾਲ 1983 ਦੀ ਵਿਸ਼ਵ ਕੱਪ ਜੇਤੂ ਟੀਮ ਦੇ ਮੈਂਬਰ ਸਾਬਕਾ ਕ੍ਰਿਕਟਰ ਯਸ਼ਪਾਲ ਸ਼ਰਮਾ ਦਾ ਅੱਜ ਸਵੇਰੇ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।

Trending news