Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਚੰਨਪ੍ਰੀਤ ਸਿੰਘ ਗ੍ਰਿਫ਼ਤਾਰ
Advertisement
Article Detail0/zeephh/zeephh2205521

Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਚੰਨਪ੍ਰੀਤ ਸਿੰਘ ਗ੍ਰਿਫ਼ਤਾਰ

 Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਚੰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

 Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਚੰਨਪ੍ਰੀਤ ਸਿੰਘ ਗ੍ਰਿਫ਼ਤਾਰ

Chanpreet Singh Arrest News: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਨੇ ਚੰਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਕਾਬਿਲੇਗੌਰ ਹੈ ਕਿ ਈਡੀ ਨੇ ਗੋਆ ਚੋਣਾਂ ਦੌਰਾਨ 'ਆਪ' ਦੇ ਫੰਡ ਦੇ ਪ੍ਰਬੰਧਨ ਦੇ ਦੋਸ਼ ਵਿੱਟ ਕਾਰਵਾਈ ਨੂੰ ਅੰਜਾਮ ਦਿੱਤਾ ਹੈ।

 

Trending news