Israel: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ 'ਤੇ ਹਮਲਾ, ਹਿਜ਼ਬੁੱਲਾ ਨੇ ਡਰੋਨ ਨਾਲ ਨਿਸ਼ਾਨਾ ਬਣਾਇਆ
Advertisement
Article Detail0/zeephh/zeephh2479331

Israel: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ 'ਤੇ ਹਮਲਾ, ਹਿਜ਼ਬੁੱਲਾ ਨੇ ਡਰੋਨ ਨਾਲ ਨਿਸ਼ਾਨਾ ਬਣਾਇਆ

Hezbollah drone attacks: ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਡਰੋਨ ਇੱਕ ਖੁੱਲ੍ਹੇ ਖੇਤਰ ਵਿੱਚ ਡਿੱਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਲੋਕਾਂ ਦੇ ਜ਼ਖਮੀਂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। I

Israel: ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੇ ਘਰ 'ਤੇ ਹਮਲਾ, ਹਿਜ਼ਬੁੱਲਾ ਨੇ ਡਰੋਨ ਨਾਲ ਨਿਸ਼ਾਨਾ ਬਣਾਇਆ

Hezbollah drone attacks: ਹਿਜ਼ਬੁੱਲਾ ਨੇ ਲੇਬਨਾਨ ਤੋਂ ਇਜ਼ਰਾਈਲੀ ਇਮਾਰਤ 'ਤੇ ਡਰੋਨ ਹਮਲਾ ਕੀਤਾ ਹੈ। ਇਸ ਹਮਲੇ ਰਾਹੀਂ ਪ੍ਰਧਾਨ ਮੰਤਰੀ ਨੇਤਨਯਾਹੂ ਦੇ ਘਰ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਹ ਹਮਲਾ ਇਜ਼ਰਾਈਲ 'ਚ ਹਾਈਫਾ ਕੈਸਰੀਆ ਇਲਾਕੇ 'ਚ ਕੀਤਾ ਗਿਆ।

ਇਜ਼ਰਾਈਲੀ ਸੁਰੱਖਿਆ ਬਲਾਂ ਨੇ ਹਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਡਰੋਨ ਇੱਕ ਖੁੱਲ੍ਹੇ ਖੇਤਰ ਵਿੱਚ ਡਿੱਗਿਆ ਅਤੇ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਕੁਝ ਲੋਕਾਂ ਦੇ ਜ਼ਖਮੀਂ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ। IDF ਦਾ ਕਹਿਣਾ ਹੈ ਕਿ ਅੱਜ ਸਵੇਰੇ ਹਾਈਫਾ ਖੇਤਰ ਵਿੱਚ ਵੱਜਣ ਵਾਲੇ ਚੇਤਾਵਨੀ ਸਾਇਰਨ ਲੇਬਨਾਨ ਤੋਂ ਦਾਗੇ ਗਏ ਇੱਕ ਰਾਕੇਟ ਦੇ ਹਮਲੇ ਨਾਲ ਵੱਜਣੇ ਸ਼ੁਰੂ ਹੋਏ ਸਨ।

ਇਜ਼ਰਾਇਲੀ ਮੀਡੀਆ ਮੁਤਾਬਕ ਦੱਖਣੀ ਹਾਇਫਾ ਦੇ ਕੈਸਰੀਆਂ 'ਚ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਰਿਹਾਇਸ਼ ਨੇੜੇ ਇਕ ਡਰੋਨ 'ਚ ਧਮਾਕਾ ਹੋਇਆ।

Trending news