Nagar Nigam Mayor: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ
Advertisement
Article Detail0/zeephh/zeephh2591814

Nagar Nigam Mayor: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

Nagar Nigam Mayor: 21 ਦਸੰਬਰ ਨੂੰ ਸੂਬੇ ਦੀਆਂ ਪੰਜ ਨਗਰ ਨਿਗਮਾਂ ਲਈ ਚੋਣਾਂ ਹੋਈਆਂ ਸਨ। ਫਿਲਹਾਲ ਇਨ੍ਹਾਂ ਨਗਰ ਨਿਗਮ ਦੇ ਮੇਅਰ ਚੁਣੇ ਜਾਣ ਦੀ ਪ੍ਰਕਿਰਿਆ ਬਾਕੀ ਰਹਿੰਦੀ ਸੀ।

Nagar Nigam Mayor: ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਜ ਨਗਰ ਨਿਗਮਾਂ ਲਈ ਮੇਅਰ ਚੋਣ ਬਾਰੇ ਨੋਟੀਫਿਕੇਸ਼ਨ ਜਾਰੀ

Nagar Nigam Mayor: ਪੰਜਾਬ ਦੀਆਂ ਪੰਜ ਨਗਰ ਨਿਗਮਾਂ ਦੇ ਮੇਅਰਾਂ ਦੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਸਥਾਨਕ ਸਰਕਾਰ ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਲੁਧਿਆਣਾ ਨਗਰ ਨਿਗਮ ਦੇ ਮੇਅਰ ਦਾ ਅਹੁਦਾ ਇਸਤਰੀ ਲਈ ਰਾਖਵਾਂ ਕੀਤਾ ਗਿਆ ਹੈ ਜਦੋਂ ਕਿ ਅੰਮ੍ਰਿਤਸਰ, ਫਗਵਾੜਾ, ਜਲੰਧਰ ਤੇ ਪਟਿਆਲਾ ‘ਚ ਮੇਅਰ ਦਾ ਅਹੁਦਾ ਜਨਰਲ ਹੋਵੇਗਾ।

fallback

Trending news