29 April History: 29 ਅਪ੍ਰੈਲ ਨੂੰ ਦੇਸ਼ ਦੁਨੀਆਂ ਵਿਚ ਕਿ ਮਹੱਤਵਪੂਰਨ ਘਟਨਾਵਾਂ ਹੋਈਆਂ ਇਸ ਵੀਡੀਓ ਰਾਹੀਂ ਜਾਨਣ ਦੀ ਕੋਸ਼ਿਸ਼ ਕਰੋ। 1639 - ਦਿੱਲੀ ਵਿੱਚ ਲਾਲ ਕਿਲ੍ਹੇ ਦੀ ਨੀਂਹ ਰੱਖੀ ਗਈ। 1930 - ਬ੍ਰਿਟੇਨ ਅਤੇ ਆਸਟ੍ਰੇਲੀਆ ਦਰਮਿਆਨ ਟੈਲੀਫੋਨ ਸੇਵਾ ਦੀ ਸ਼ੁਰੂਆਤ। 1965 -ਰਾਮਾਨੰਦ ਸਾਗਰ ਦੇ ਸੀਰੀਅਲ 'ਰਾਮਾਇਣ' ਵਿੱਚ ਸੀਤਾ ਦੀ ਭੂਮਿਕਾ ਨਿਭਾ ਕੇ ਪ੍ਰਸਿੱਧੀ ਪ੍ਰਾਪਤ ਕੀਤੀ ਦੀਪਿਕਾ ਚਿਖਲੀਆ ਦਾ ਜਨਮ। 1991 - ਬੰਗਲਾਦੇਸ਼ ਦੇ ਚਟਗਾਂਵ ਵਿੱਚ ਇੱਕ ਚੱਕਰਵਾਤੀ ਤੂਫ਼ਾਨ ਵਿੱਚ ਇੱਕ ਲੱਖ 38 ਹਜ਼ਾਰ ਲੋਕ ਮਾਰੇ ਗਏ ਅਤੇ 10 ਲੱਖ ਲੋਕ ਬੇਘਰ ਹੋਏ ਸੀ। 2020 - ਭਾਰਤੀ ਹਿੰਦੀ ਸਿਨੇਮਾ ਅਤੇ ਟੈਲੀਵਿਜ਼ਨ ਦਾ ਮਸ਼ਹੂਰ ਅਭਿਨੇਤਾ ਇਰਫਾਨ ਖਾਨ ਦਾ ਦਿਹਾਂਤ।