videoDetails0hindi
CM ਮਾਨ ਤੇ ਕੇਜਰੀਵਾਲ ਦਾ ਐਲਾਨ, ਪੰਜਾਬ 'ਚ ਸ਼ੁਰੂ ਹੋਵੇਗੀ 'ਸਰਕਾਰ ਤੁਹਾਡੇ ਦੁਆਰ' ਸਕੀਮ
ਮੁੱਖ ਮੰਤਰੀ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਲੈਕੇ ਇਕ ਵੱਡਾ ਐਲਾਨ ਕੀਤਾ ਹੈ। ਕੇਜਰੀਵਾਲ ਨੇ ਪੁਲਿਸ ਨੂੰ ਫ੍ਰੀ ਹੈਂਡ ਦਿੱਤਾ, ਜੋ ਗੜਬੜ ਕਰੇ, ਉਸਨੂੰ ਜੇਲ੍ਹ 'ਚ ਡੱਕੋ। CM ਮਾਨ ਤੇ ਕੇਜਰੀਵਾਲ ਨੇ ਪੰਜਾਬ 'ਚ 'ਸਰਕਾਰ ਤੁਹਾਡੇ ਦੁਆਰ' ਸਕੀਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਹੈ।