Mohali Firing News: ਦੇਰ ਰਾਤ ਮੋਹਾਲੀ ਦੇ ਪਿੰਡ ਸੁਹਾਣਾ ਤੋਂ ਦੋ ਨੌਜਵਾਨਾਂ ਤੇ ਹੋਈ ਫਾਈਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਵਿੱਚ ਜਖਮੀ ਹੋਏ ਦੋਨਾਂ ਮੁੰਡਿਆਂ ਨੂੰ ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ। ਇਸ ਮਾਮਲੇ 'ਚ ਜਾਣਕਾਰੀ ਦਿੰਦੇ ਹੋਏ ਹਰਸਿਮਰਨ ਸਿੰਘ ਬੱਲ (DSP-CITY 2) ਨੇ ਦੱਸਿਆ ਕਿ ਦੋ ਨੌਜਵਾਨਾਂ ਤੇ ਗੋਲਾਬਾਰੀ ਹੋਈ ਹੈ ਤੇ ਪੀੜਿਤਾਂ ਦੇ ਬਿਆਨਾਂ ਤੋਂ ਬਾਅਦ ਹੀ ਉਚਿੱਤ ਕਾਰਨਾਂ ਦਾ ਪਤਾ ਲੱਗੇਗਾ। ਇਸ ਮਾਮਲੇ 'ਚ ਗੋਲੀਬਾਰੀ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ, ਵੇਖੋ ਤੇ ਜਾਣੋ..