Ashok Parashar Pappi cast vote: ਲੁਧਿਆਣਾ ਦੇ ਹਲਕਾ ਕੇਂਦਰੀ ਵਿੱਚ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ ਗਿਆ। ਉਹਨਾਂ ਨੇ ਕਿਹਾ ਕਿ ਸੰਵਿਧਾਨ ਦੇ ਵਿੱਚ ਵੋਟ ਦਾ ਅਧਿਕਾਰ ਹਰ ਵਿਅਕਤੀ ਨੂੰ ਕਰਨਾ ਚਾਹੀਦਾ। ਉਹਨਾਂ ਨੇ ਕਿਹਾ ਬੜੇ ਸਾਫ ਸੁਥਰੇ ਢੰਗ ਨਾਲ ਚੋਣਾਂ ਹੋ ਰਹੀਆਂ ਨੇ ਅਤੇ ਪੰਜਾਬ ਦੀ ਸਰਕਾਰ ਵੱਲੋਂ ਜੋ ਵਾਅਦੇ ਲੋਕਾਂ ਨਾਲ ਕੀਤੇ ਸੀ ਉਹਨਾਂ ਨਾਲ ਪੂਰਾ ਕੀਤਾ ਗਿਆ ਹੈ। ਜਿਨਾਂ ਨੂੰ ਲੈ ਕੇ ਉਹ ਲੋਕਾਂ ਦੀ ਜਨਤਾ ਦੀ ਕਚਹਿਰੀ ਵਿੱਚ ਗਏ ਨੇ ਤੇ ਜਨਤਾ ਜਰੂਰ ਉਨਾਂ ਨੇ ਜੋ ਵਿਕਾਸ ਦੇ ਕੰਮ ਕੀਤੇ ਨੇ ਉਹਨਾਂ ਦੇ ਅਧਾਰ ਤੇ ਵੋਟ ਦੇਵੇਗੀ।