videoDetails0hindi
ਆਮ ਬਜਟ 'ਤੇ CM ਭਗਵੰਤ ਮਾਨ ਦੀ ਪ੍ਰਤੀਕਿਰਿਆ, ਆਮ ਬਜਟ ਤੋਂ ਨਾਖੁਸ਼, ਕਿਹਾ "ਪੰਜਾਬ ਨਾਲ ਹੋਈ ਹੈ ਬੇਇਨਸਾਫ਼ੀ"
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਸੰਸਦ ਵਿੱਚ ਕੇਂਦਰੀ ਬਜਟ 2023-24 ਪੇਸ਼ ਕੀਤਾ। ਪਰ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਬਜਟ ਤੋਂ ਖਾਸਾ ਖ਼ੁਸ਼ ਨਹੀਂ ਲੱਗ ਰਹੇ। ਉਨ੍ਹਾਂ ਕਿਹਾ ਕਿ ਬਜਟ 'ਚ ਪੰਜਾਬ ਨਾਲ ਅਨਿਆਂ ਕੀਤਾ ਗਿਆ ਤੇ ਪੰਜਾਬ ਨਾਲ ਧੱਕਾ ਕੀਤਾ ਗਿਆ ਹੈ। ਵਧੇਰੀ ਜਾਣਕਾਰੀ ਲਈ ਵੀਡੀਓ ਨੂੰ ਅੰਤ ਤੱਕ ਵੇਖੋ..