Breaking News Punjab: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤੇ ਲਗਾਤਾਰ ਉਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਵੀਡੀਓ 'ਚ ਤੁਸੀ ਦੋ ਇਲਾਕਿਆਂ ਦੀ ਤਸਵੀਰਾਂ ਵੇਖ ਸੱਕਦੇ ਹੋਂ। ਇਕ ਵੀਡੀਓ ਜਲੰਧਰ ਦੇ ਲੋਹੀਆਂ ਦੀ ਹੈ ਤੇ ਦੂਜੀ ਫਿਰੋਜਪੁਰ ਦੀ ਹੈ ਜਿੱਥੇ ਮੁੱਖਮੰਤਰੀ ਭਗਵੰਤ ਮਾਨ ਨੇ ਖੁੱਦ ਪਹੁੰਚ ਕੇ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਤੇ ਲੋਕਾਂ ਨਾਲ ਗੱਲਬਾਤ ਕੀਤੀ। ਸੀਐੱਮ ਮਾਨ ਨੇਹੜ੍ਹ ਪ੍ਰਭਾਵਿਤ ਲੋਕਾਂ ਨੂੰ ਇਕ-ਇਕ ਪੈਸੇ ਦੀ ਭਰਪਾਈ ਕਰਨ ਦਾ ਭਰੋਸਾ ਵੀ ਦਿੱਤਾ, ਪੂਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..