Surjit Patar Punjabi Poet Interview: ਪੰਜਾਬੀ ਜਗਤ ਦੀ ਉੱਘੀ ਹਸਤੀ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ‘ਚ ਦੁਨੀਆਂ ਅਲਵਿਦਾ ਕਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਹਾਰਟ ਅਟੈਕ ਕਰਕੇ ਸ਼ਾਇਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਦੇ ਤੁਰ ਜਾਣ ਨਾਲ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ।