videoDetails0hindi
Turkey earthquake news: ਤੁਰਕੀ 'ਚ ਭੂਚਾਲ ਦਾ ਕਹਿਰ! ਮਲਬੇ ਹੇਠ ਦੱਬੇ ਬੱਚਿਆਂ ਨੂੰ ਕੀਤਾ ਰੈਸਕਿਊ!
Turkey and Syria earthquake death toll news: ਤੁਰਕੀ ਤੇ ਸੀਰੀਆ 'ਚ ਭੂਚਾਲ ਦੇ ਝਟਕਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਇਸ ਦੌਰਾਨ ਤੁਰਕੀ 'ਚ 5.4 ਤੀਬਰਤਾ ਦਾ ਇੱਕ ਹੋਰ ਭੂਚਾਲ ਆਇਆ ਹੈ। ਹੁਣ ਤੱਕ ਤੁਰਕੀ ਤੇ ਸੀਰੀਆ 'ਚ ਭੂਚਾਲ ਕਰਕੇ ਮਰਨ ਵਾਲਿਆਂ ਦੀ ਗਿਣਤੀ 5000 ਤੋਂ ਵੱਧ ਹੋ ਗਈ ਹੈ