Sri Anandpur Sahib Weather: ਸ੍ਰੀ ਅਨੰਦਪੁਰ ਸਾਹਿਬ ਵਿਖੇ ਲਗਾਤਾਰ ਹੋ ਰਹੀ ਬਾਰਸ਼ ਦੇ ਕਾਰਣ ਹੜ੍ਹ ਵਰਗੇ ਹਾਲਾਤ ਬਣੇ ਹੋਏ ਹਨ। ਸੂਬੇ 'ਚ ਰਾਤ ਤੋਂ ਲਗਾਤਾਰ ਤੇਜ਼ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਡਰੋਨ ਦੇ ਜ਼ਰੀਏ ਅਨੰਦਪੁਰ ਸਾਹਿਬ ਹਲਕੇ ਦੀਆਂ ਤਸਵੀਰਾਂ ਕੈਪਚਰ ਕੀਤੀਆਂ ਗਈਆਂ। ਇਸ ਵੀਡੀਓ 'ਚ ਦੇਖੋ ਕਿਸ ਤਰ੍ਹਾਂ ਕੁਦਰਤ ਨੇ ਆਪਣਾ ਕਹਿਰ ਵਰਤਾਇਆ ਹੈ, ਵੇਖੋ ਤੇ ਜਾਣੋ..