videoDetails0hindi
ਮੁਹੱਲਾ ਕਲੀਨਿਕ ਨੂੰ ਲੈਕੇ ਸੁਖਬੀਰ ਸਿੰਘ ਬਾਦਲ ਨੇ CM ਮਾਨ 'ਤੇ ਸਾਧਿਆ ਨਿਸ਼ਾਨਾ, ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਬਣਾਏ ਗਏ ਸੀ ਹਸਪਤਾਲ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁਹੱਲਾ ਕਲੀਨਿਕਾਂ ਨੂੰ ਲੈਕੇ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕੀ ਪੰਜ ਪਿਆਰਿਆਂ ਦੇ ਨਾਮ ਤੇ ਹਸਪਤਾਲਾਂ ਨੂੰ ਆਮ ਆਦਮੀ ਪਾਰਟੀ ਦੇ ਕਲੀਨਿਕ 'ਚ ਤਬਦੀਲ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕੀ ਹਸਪਤਾਲ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਸਮੇਂ ਬਣਾਏ ਗਏ ਸੀ ਤੇ ਹੁਣ ਹਸਪਤਾਲਾਂ ਨੂੰ ਕਲੀਨਿਕ 'ਚ ਬਦਲ ਕੇ ਆਪਣੀ ਫੋਟੋ ਲਗਾ ਕੇ ਪ੍ਰਚਾਰ ਕੀਤੇ ਜਾ ਰਹੇ ਹਨ।