Punjab News: ਪੰਜਾਬ ਦੇ ਮੁੱਖਮੰਤਰੀ ਭਗਵੰਤ ਮਾਨ ਨੇ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਨਿਸ਼ਾਨਾ ਸਾਧਿਆ ਹੈ। ਸੀਐੱਮ ਮਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਨੇ ਜੋ ਜੋ ਤੋਂ ਜੋ ਵੀ ਕਰਵਾਇਆ, ਮੈਂ ਉਸ ਦਾ ਸਾਰਾ ਹਿਸਾਬ ਲਵਾਂਗਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਪੈਸਿਆਂ ਦਾ ਸਾਰਾ ਹਿਸਾਬ ਲਿਆ ਜਾਵੇਗਾ ਅਤੇ ਗੈਰ-ਕਾਨੂੰਨੀ ਤੋਲ ਪਲਾਜ਼ੇ ਅਸੀਂ ਬੰਦ ਕਰਵਾ ਰਹੇ ਹਾਂ, ਵਧੇਰੀ ਜਾਣਕਾਰੀ ਲਈ ਵੀਡੀਓ ਵੇਖੋ ਤੇ ਜਾਣੋ..